Versions
PAV ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈ ਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਏਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
IRVPA ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!