Versions
PAV ਅਤੇ ਉਨ੍ਹਾਂ ਨੇ ਓਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ ਕੀ ਮਨੁੱਖ ਕੀ ਤੀਵੀਂ, ਕੀ ਜੁਆਨ, ਕੀ ਬੁੱਢਾ, ਕੀ ਬਲਦ, ਕੀ ਭੇਡ ਕੀ ਖੋਤਾ, ਤੇਗ ਦੀ ਧਾਰ ਨਾਲ ਅਰਪਣ ਕਰ ਲਿਆ।।
IRVPA ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ। PEPS