Versions
PAV ਅਤੇ ਏਹੇ ਮਧ ਦੀਆਂ ਮਸ਼ਕਾਂ ਜਿਹੜੀਆਂ ਅਸਾਂ ਭਰੀਆਂ ਨਵੀਆਂ ਸਨ ਪਰਹੁਣ ਵੇਖੋ ਓਹ ਪਾਟ ਗਈਆਂ ਹਨ ਅਤੇ ਸਾਡੇ ਲੀੜੇ ਅਤੇ ਛਿੱਤ੍ਰ ਏਸ ਵੱਡੇ ਲੰਮੇ ਪੈਂਡੇ ਨਾਲ ਹੰਢ ਗਏ ਹਨ
IRVPA ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।