Versions
PAV ਤਾਂ ਪਰਧਾਨਾਂ ਨੇ ਉਨ੍ਹਾਂ ਨੂੰ ਆਖਿਆ, ਓਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਓਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪਰਧਾਨਾਂ ਨੇ ਓਹਨਾਂ ਨਾਲ ਗੱਲ ਕੀਤੀ ਸੀ
IRVPA ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ। PEPS