Versions
PAV ਓਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਓਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਭਈ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ
IRVPA ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।