Versions
PAV ਤਦ ਉਨ੍ਹਾਂ ਨੇ ਆਖਿਆ, ਇਹ ਲੋੜੀਦਾ ਹੈ ਭਈ ਜਿਹੜੇ ਬਿਨਯਾਮੀਨ ਦੇ ਵਿੱਚੋਂ ਵੱਧ ਰਹੇ ਹਨ ਉਨ੍ਹਾਂ ਦੇ ਲਈ ਪੱਤੀ ਰਹੀ ਇਸ ਕਰਕੇ ਜੋ ਇਸਰਾਏਲੀਆਂ ਦਾ ਇੱਕ ਗੋਤ ਮੇਸਿਆ ਨਾ ਜਾਵੇ
IRVPA ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।