Bible Versions
Bible Books

Judges 3:1 (LITV) Literal Translation of the Holy Bible

Versions

PAV   ਏਹ ਓਹ ਕੌਮਾਂ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਰਹਿਣ ਦਿੱਤਾ ਜੋ ਇਸਰਾਏਲ ਦਾ ਅਰਥਾਤ ਉਨ੍ਹਾਂ ਦਾ ਜਿਨ੍ਹਾਂ ਨੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਿਆ ਸੀ ਉਨ੍ਹਾਂ ਦੇ ਰਾਹੀਂ ਪਰਤਾਵਾ ਲਵੇ
IRVPA   {ਕਨਾਨ ਦੇਸ਼ ਵਿੱਚ ਬਾਕੀ ਰਹਿ ਗਈਆਂ ਕੌਮਾਂ} PS ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us