Versions
PAV ਅਤੇ ਉਨ੍ਹਾਂ ਤਿੰਨ੍ਹਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਭੰਨ ਸੁੱਟੇ ਅਤੇ ਮਸ਼ਾਲਾਂ ਨੂੰ ਆਪਣੇ ਖੱਬਿਆਂ ਹੱਥਾਂ ਵਿੱਚ ਫੜ ਲੀਤਾ ਅਤੇ ਤੁਰ੍ਹੀਆਂ ਵਜਾਉਣ ਲਈ ਆਪਣੇ ਸੱਜੇ ਹੱਥ ਵਿੱਚ ਅਤੇ ਜੈ ਕਾਰਾ ਬੁਲਾਇਆ, ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤੇਗ!
IRVPA ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”