Bible Versions
Bible Books

Judges 8:3 (LITV) Literal Translation of the Holy Bible

Versions

PAV   ਪਰਮੇਸ਼ੁਰ ਨੇ ਮਿਦਯਾਨ ਦੇ ਸਰਦਾਰ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਸਮਾਨ ਕੰਮ ਕਰਨ ਦੀ ਮੇਰੀ ਕੀ ਸਮਰੱਥਾ ਸੀ? ਜਦ ਉਹ ਨੇ ਇਹ ਆਖਿਆ, ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।।
IRVPA   ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us