Versions
PAV ਅਤੇ ਉਹ ਦੋਸ਼ ਦੀ ਭੇਟ ਦੇ ਲੇਲੇ ਨੂੰ ਕੱਟ ਸੁੱਟੇ ਅਤੇ ਜਾਜਕ ਉਸ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲੈਕੇ ਉਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾ ਦੇਵੇ
IRVPA ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।