Versions
PAV ਅਤੇ ਜਾਜਕ ਆਪਣੇ ਹੱਥ ਦੇ ਤੇਲ ਤੋਂ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਦੀ ਥਾਂ ਵਿੱਚ ਪਾ ਦੇਵੇ
IRVPA ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ,