Versions
PAV ਅਤੇ ਉਹ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਘਰ ਦੀਆਂ ਕੰਧਾਂ ਵਿੱਚ ਪੋਲੀਆਂ ਲੀਕਾਂ ਨਾਲ ਕੁਝ ਹਰੀਆਂ ਯਾ ਕੁਝ ਲਾਲ ਜੇਹੀਆਂ, ਜੋ ਉਸ ਦੇ ਵੇਖਣ ਵਿੱਚ ਕੰਧ ਨਾਲੋਂ ਡੂੰਘੀਆਂ ਹੋਣ
IRVPA ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,