Versions
PAV ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ
IRVPA ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।