Versions
PAV ਜੇ ਕਿਸੇ ਤੀਵੀਂ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਸਰੀਰ ਦਾ ਪ੍ਰਮੇਹ ਲਹੂ ਹੋਵੇ ਤਾਂ ਉਹ ਸੱਤ ਦਿਨ ਤੋੜੀ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੋਹੇ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ
IRVPA ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।