Versions
PAV ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ
IRVPA ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ। PEPS