Versions
PAV ਪਰ ਜੇ ਕਦੀ ਜਾਜਕ ਕਿਸੇ ਪ੍ਰਾਣੀ ਨੂੰ ਆਪਣੀ ਰੋਕੜ ਨਾਲ ਮੁੱਲ ਲਵੇ ਤਾਂ ਉਹ ਉਸ ਤੋਂ ਖਾਏ ਅਤੇ ਉਹ ਭੀ ਜੋ ਉਸ ਦੇ ਘਰ ਵਿੱਚ ਜੰਮਿਆਂ ਹੋਵੇ, ਉਹ ਉਸ ਦੇ ਭੋਜਨ ਤੋਂ ਖਾਣ
IRVPA ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।