Versions
PAV ਅਤੇ ਜਿਹੜਾ ਉਸ ਮੈਦੇ ਦੀ ਭੇਟ ਤੋਂ ਰਹਿ ਜਾਏ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ ਇਹ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ
IRVPA ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ। PEPS