Versions
PAV ਪਰ ਜਾ ਤੂੰ ਦਾਉਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਙਿਆਂ, ਅੰਨ੍ਹਿਆ ਨੂੰ ਸੱਦ
ERVPA ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗਡ਼ਿਆਂ, ਟੁਂਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।
IRVPA ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।