Bible Versions
Bible Books

Luke 14:18 (LITV) Literal Translation of the Holy Bible

Versions

PAV   ਤਾਂ ਓਹ ਸੱਭੇ ਇੱਕ ਮੱਤ ਹੋ ਕੇ ਉਜ਼ਰ ਕਰਨ ਲੱਗੇ। ਪਹਿਲੇ ਨੇ ਉਹ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਹ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਭਈ ਮੇਰੀ ਵੱਲੋਂ ਉਜ਼ਰ ਕਰੀਂ
ERVPA   ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
IRVPA   ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us