Versions
PAV ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸਾਂ ਹੁਕਮ ਕੀਤਾ ਸੀ ਤਿਵੇਂ ਹੀ ਹੋਇਆ ਹੈ ਅਤੇ ਅਜੇ ਥਾਂ ਹੈ
ERVPA ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।
IRVPA ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।