Versions
PAV ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?
ERVPA ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
IRVPA ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?