Versions
PAV ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ
ERVPA ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
IRVPA ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।