Versions
PAV ਪਰ ਓਹ ਉੱਚਾ ਰੌਲਾ ਪਾ ਕੇ ਉਹ ਦੇ ਗਲ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਪਰਬਲ ਪੈ ਗਈਆਂ
ERVPA ਪਰ ਭੀਡ਼ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।
IRVPA ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।