Versions
PAV ਅਤੇ ਉਸ ਨੇ ਜਿਹੜਾ ਪਸਾਦ ਅਰ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਹ ਨੂੰ ਓਹ ਮੰਗਦੇ ਸਨ ਛੱਡ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।।
ERVPA ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸਕਦੇ ਹਨ।
IRVPA ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ। PS