Bible Versions
Bible Books

Luke 23:26 (LITV) Literal Translation of the Holy Bible

Versions

PAV   ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
ERVPA   ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।
IRVPA   {ਯਿਸੂ ਨੂੰ ਸਲੀਬ ਉੱਤੇ ਚੜਾਉਣਾ} (ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27) PS ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us