Bible Versions
Bible Books

Luke 23:33 (LITV) Literal Translation of the Holy Bible

Versions

PAV   ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ERVPA   ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
IRVPA   ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us