Versions
PAV ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
ERVPA ਭੀਡ਼ ਇਹ ਸਭ ਵੇਖਣ ਲਈ ਖਡ਼ੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”
IRVPA ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!