Versions
PAV ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ
ERVPA ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾਡ਼ੀ ਗੱਲ ਨਜ਼ਰ ਨਹੀਂ ਆਈ।”
IRVPA ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।