Versions
PAV ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
ERVPA ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
IRVPA ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।