Versions
PAV ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ
ERVPA ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
IRVPA ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।