Versions
PAV ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ
ERVPA ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
IRVPA {ਇੰਮਊਸ ਦੇ ਰਾਹ ਤੇ ਚੇਲਿਆਂ ਦੇ ਨਾਲ} PS ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।