Bible Versions
Bible Books

Luke 24:24 (LITV) Literal Translation of the Holy Bible

Versions

PAV   ਅਤੇ ਸਾਡੇ ਨਾਲ ਦਿਆਂ ਵਿੱਚੋਂ ਕਈਕੁ ਕਬਰ ਉੱਤੇ ਗਏ ਅਰ ਜਿਹੋ ਜਿਹਾ ਤੀਵੀਆਂ ਨੇ ਕਿਹਾ ਸੀ ਤਿਹੋ ਜਿਹਾ ਪਾਇਆ ਪਰ ਉਸ ਨੂੰ ਨਾ ਡਿਠਾ
ERVPA   ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉਥੇ ਯਿਸੂ ਨਾ ਲਭਿਆ।
IRVPA   ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us