Versions
PAV ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇॽ
ERVPA ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
IRVPA ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?