Versions
PAV ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ
ERVPA ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ਡ਼ਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋਡ਼ੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
IRVPA ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।