Versions
PAV ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ
ERVPA ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
IRVPA ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।