Versions
PAV ਤਾਂ ਉਨ੍ਹਾਂ ਨੇ ਸੁਣਾਇਆ ਭਈ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵਿੱਚ ਅਸਾਂ ਉਹ ਨੂੰ ਕਿੱਕੁਰ ਸਿਆਤਾ।।
ERVPA ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋਡ਼ ਰਿਹਾ ਸੀ।
IRVPA ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। PS