Versions
PAV ਮੇਰੇ ਹੱਥ ਅਰ ਮੇਰੇ ਪੈਰ ਵੇਖੋ ਜੋ ਮੈਂ ਹੀ ਹਾਂ । ਮੈਨੂੰ ਟੋਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਰ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ
ERVPA ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦ ਆਤਾਂ ਨਹੀਂ ਹੁੰਦਾ।”
IRVPA ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।