Versions
PAV ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ
ERVPA ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪਡ਼ੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖਢ਼ੇ ਹੋ ਗਏ।
IRVPA ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।