Versions
PAV ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ
ERVPA ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
IRVPA ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।