Versions
PAV ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
ERVPA ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
IRVPA ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। ਮਰਕੁਸ 16:19, 20; ਰਸੂਲਾਂ ਦੇ ਕਰਤੱਬ 1:9-11 PEPS