Versions
PAV ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ
ERVPA ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
IRVPA ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?