Versions
PAV ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
ERVPA ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
IRVPA ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,