Versions
PAV ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ
ERVPA ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”
IRVPA ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।