Versions
PAV ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ
ERVPA ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।
IRVPA ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।