Bible Versions
Bible Books

Luke 5:3 (LITV) Literal Translation of the Holy Bible

Versions

PAV   ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਉਸ ਤੋਂ ਚਾਹਿਆ ਜੋ ਕੰਢਿਓਂ ਰਤੀਕੁ ਹਟਾ ਲੈ ਤਾਂ ਉਹ ਬੈਠ ਕੇ ਉੱਤੋਂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ
ERVPA   ਯਿਸੂ ਇੱਕ ਬੇਡ਼ੀ ਵਿੱਚ ਚਢ਼ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸਨੇ ਬੇਡ਼ੀ ਨੂੰ ਕੰਢੇ ਤੋਂ ਥੋਡ਼ੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇਡ਼ੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।
IRVPA   ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us