Versions
PAV ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ
ERVPA ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀਡ਼ ਉਸਦੇ ਨਾਲ ਸਫ਼ਰ ਕਰ ਰਹੀ ਸੀ।
IRVPA {ਵਿਧਵਾ ਦੇ ਪੁੱਤਰ ਨੂੰ ਜਿਵਾਉਣਾ} PS ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।