Bible Versions
Bible Books

Luke 7:22 (LITV) Literal Translation of the Holy Bible

Versions

PAV   ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ
ERVPA   ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
IRVPA   ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us