Versions
PAV ਕੀ ਤੁਸਾਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।
ERVPA ਤੁਸੀਂ ਇਹ ਅਵਸ਼ ਪੋਥੀ ਵਿੱਚ ਪਢ਼ਿਆ ਹੋਵੇਗਾ: ‘ਜਿਸ ਪੱਥਰ ਨੂੰ ਉਸਾਰੀਏ ਨੇ ਰੱਦ ਕਿਤਾ ਸੋ ਖੂਂਜੇ ਦਾ ਸਿਰਾ ਹੋ ਗਿਆ।
IRVPA ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ
ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,
ਸੋਈ ਖੂੰਜੇ ਦਾ ਸਿਰਾ ਹੋ ਗਿਆ।