Bible Versions
Bible Books

Mark 12:12 (LITV) Literal Translation of the Holy Bible

Versions

PAV   ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ ਅਤੇ ਓਹ ਉਸ ਨੂੰ ਛੱਡ ਕੇ ਚਲੇ ਗਏ ।।
ERVPA   ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸਨੂੰ ਉਥੇ ਹੀ ਛੱਡਕੇ ਚਲੇ ਗਏ। ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ
IRVPA   ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us