Versions
PAV ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਅੱਠਿਆਨੀ ਮੇਰੇ ਕੋਲ ਲਿਆਓ ਤਾਂ ਵੇਖਾਂ
ERVPA ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
IRVPA ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।